੧ ਇਤਿਹਾਸ 29:4 - ਪਵਿੱਤਰ ਬਾਈਬਲ4 ਇਸ ਵਾਸਤੇ ਮੈਂ 110 ਟੱਨ ਸੋਨਾ ਮੰਗਵਾਇਆ ਅਤੇ ਸ਼ੁੱਧ ਚਾਂਦੀ ਦੇ 260 ਟੱਨ ਦਿੱਤੇ। ਇਹ ਚਾਂਦੀ ਮੰਦਰ ਦੀਆਂ ਕੰਧਾਂ ਨੂੰ ਢੱਕਣ ਲਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)4 ਅਰਥਾਤ ਤਿੰਨ ਹਜ਼ਾਰ ਕੰਤਾਰ ਸੋਨਾ, ਉਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ, ਅਸਥਾਨ ਦੀਆਂ ਕੰਧਾਂ ਦੇ ਮੜ੍ਹਨ ਲਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਰਥਾਤ ਤਿੰਨ ਹਜ਼ਾਰ ਕਤਾਰ ਸੋਨਾ ਓਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ ਸਥਾਨ ਦੀਆਂ ਕੰਧਾਂ ਤੇ ਮੜ੍ਹਨ ਲਈ Sien die hoofstuk |