Aanlyn Bybel

- Advertensies -




੧ ਇਤਿਹਾਸ 29:6 - ਪਵਿੱਤਰ ਬਾਈਬਲ

6 ਘਰਾਣਿਆਂ ਦੇ ਸਰਦਾਰ, ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਸਰਦਾਰ, ਮੰਤਰੀ, ਮੁਖੀਏ, ਸੈਨਾਪਤੀ ਅਤੇ ਪ੍ਰਧਾਨ ਪਾਤਸ਼ਾਹ ਦੇ ਰਾਜ-ਕਾਜ ਲਈ ਜੋ ਜਿੰਮੇਵਾਰ ਸਨ ਉਹ ਸਭ ਆਪਣੀਆਂ ਕੀਮਤੀ ਵਸਤਾਂ ਭੇਟਾ ਕਰਨ ਲਈ ਤਿਆਰ ਹੋ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਤਦ ਪਿਤਰਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਪਿਤਾਵਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆਂ

Sien die hoofstuk Kopieer




੧ ਇਤਿਹਾਸ 29:6

Volg ons:

Advertensies


Advertensies