1 ਕੁਰਿੰਥੀ 1:5 - ਪਵਿੱਤਰ ਬਾਈਬਲ5 ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਮਸੀਹ ਯਿਸੂ ਦੇ ਦੁਆਰਾ ਤੁਸੀਂ ਸੰਪੂਰਨ ਗਿਆਨ ਅਤੇ ਵਚਨ ਵਿੱਚ ਧਨੀ ਕੀਤੇ ਗਏ ਹੋ Sien die hoofstukਪੰਜਾਬੀ ਮੌਜੂਦਾ ਤਰਜਮਾ5 ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ। Sien die hoofstukPunjabi Standard Bible5 ਕਿ ਤੁਸੀਂ ਮਸੀਹ ਦੇ ਦੁਆਰਾ ਹਰੇਕ ਗੱਲ ਅਰਥਾਤ ਸਾਰੇ ਵਚਨ ਅਤੇ ਸਾਰੇ ਗਿਆਨ ਵਿੱਚ ਧਨੀ ਕੀਤੇ ਗਏ Sien die hoofstuk |