Aanlyn Bybel

- Advertensies -




1 ਕੁਰਿੰਥੀ 1:8 - ਪਵਿੱਤਰ ਬਾਈਬਲ

8 ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਉਹ ਤੁਹਾਨੂੰ ਅੰਤ ਤੀਕ ਕਾਇਮ ਵੀ ਰੱਖੇਗਾ ਭਈ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਉਹ ਤੁਹਾਨੂੰ ਅੰਤ ਤੱਕ ਕਾਇਮ ਰੱਖਣਗੇ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਦੋਸ਼ੀ ਨਾ ਠਹਿਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਮਸੀਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਿਸ ਆਉਣ ਦੇ ਦਿਨ ਨਿਰਦੋਸ਼ ਪਾਏ ਜਾਓ।

Sien die hoofstuk Kopieer

Punjabi Standard Bible

8 ਪਰਮੇਸ਼ਰ ਤੁਹਾਨੂੰ ਅੰਤ ਤੱਕ ਦ੍ਰਿੜ੍ਹ ਵੀ ਰੱਖੇਗਾ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਠਹਿਰੋ।

Sien die hoofstuk Kopieer




1 ਕੁਰਿੰਥੀ 1:8

Volg ons:

Advertensies


Advertensies