੧ ਸਮੂਏਲ 1:16 - ਪਵਿੱਤਰ ਬਾਈਬਲ16 ਮੈਨੂੰ ਬੁਰੀ ਔਰਤ ਨਾ ਸਮਝ। ਮੈਂ ਇੰਨੀ ਲੰਬੀ ਪ੍ਰਾਰਥਨਾ ਇਸ ਲਈ ਕਰ ਰਹੀ ਸਾਂ ਕਿਉਂਕਿ ਮੈਂ ਬੜੀ ਉਦਾਸ ਹਾਂ ਅਤੇ ਮੇਰੇ ਦੁੱਖਾਂ ਦੀ ਕਹਾਣੀ ਬੜੀ ਲੰਬੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)16 ਤੂੰ ਆਪਣੀ ਟਹਿਲਣ ਨੂੰ ਸ਼ਤਾਨ ਦੀ ਧੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁਖਾਂ ਦੇ ਢੇਰ ਹੋਣ ਕਰਕੇ ਹੁਣ ਤੋੜੀ ਬੋਲਦੀ ਰਹੀ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ। Sien die hoofstuk |