੧ ਸਮੂਏਲ 1:18 - ਪਵਿੱਤਰ ਬਾਈਬਲ18 ਹੰਨਾਹ ਨੇ ਕਿਹਾ, “ਮੈਨੂੰ ਉਮੀਦ ਹੈ ਤੂੰ ਮੇਰੇ ਉੱਪਰ ਮਿਹਰਬਾਨੀ ਨਾਲ ਵੇਖੇਂਗਾ।” ਫ਼ੇਰ ਉਹ ਚੱਲੀ ਗਈ ਅਤੇ ਕੁਝ ਖਾਧਾ। ਉਹ ਹੋਰ ਵੱਧੇਰੇ ਉਦਾਸ ਨਹੀਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)18 ਉਹ ਨੇ ਆਖਿਆ, ਤੇਰੀ ਦਯਾ ਤੇਰੀ ਟਹਿਲਣ ਉੱਤੇ ਹੋਵੇ। ਤਦ ਉਸ ਤੀਵੀਂ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਹ ਦਾ ਮੂੰਹ ਉਦਾਸ ਨਾ ਰਿਹਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ। Sien die hoofstuk |