Aanlyn Bybel

- Advertensies -




੧ ਸਮੂਏਲ 1:19 - ਪਵਿੱਤਰ ਬਾਈਬਲ

19 ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਓਹ ਸਵੇਰੇ ਹੀ ਉੱਠੇ ਅਤੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਾਂ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਹ ਨੂੰ ਚੇਤੇ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,

Sien die hoofstuk Kopieer




੧ ਸਮੂਏਲ 1:19

Volg ons:

Advertensies


Advertensies