੧ ਸਮੂਏਲ 1:24 - ਪਵਿੱਤਰ ਬਾਈਬਲ24 ਜਦੋਂ ਬੱਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹੰਨਾਹ ਉਸ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹੰਨਾਹ ਆਪਣੇ ਨਾਲ ਤਿੰਨ ਬਲਦ 20 ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈ ਕੇ ਗਈ। Sien die hoofstukਪਵਿੱਤਰ ਬਾਈਬਲ O.V. Bible (BSI)24 ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ। Sien die hoofstuk |