੧ ਸਮੂਏਲ 1:25 - ਪਵਿੱਤਰ ਬਾਈਬਲ25 ਜਦੋਂ ਉਹ ਯਹੋਵਾਹ ਦੇ ਅੱਗੇ ਹਾਜਰ ਹੋਏ ਤਾਂ ਅਲਕਾਨਾਹ ਨੇ ਯਹੋਵਾਹ ਅੱਗੇ ਬਲੀ ਦੇਣ ਲਈ ਵੱਛੇ ਨੂੰ ਮਾਰਿਆ ਜਿਵੇਂ ਕਿ ਉਹ ਹਰ ਸਾਲ ਕਰਦਾ ਸੀ। ਫ਼ਿਰ ਹੰਨਾਹ ਨੇ ਉਸ ਬਾਲਕ ਨੂੰ ਏਲੀ ਦੇ ਹਵਾਲੇ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)25 ਤਦ ਉਨ੍ਹਾਂ ਨੇ ਇੱਕ ਵੱਛੇ ਨੂੰ ਬਲੀ ਚੜ੍ਹਾਇਆ ਅਤੇ ਮੁੰਡੇ ਨੂੰ ਏਲੀ ਕੋਲ ਲੈ ਆਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ Sien die hoofstuk |