੧ ਸਮੂਏਲ 1:28 - ਪਵਿੱਤਰ ਬਾਈਬਲ28 ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।” ਤਦ ਹੰਨਾਹ ਦੇ ਬਾਲਕ ਨੂੰ ਉੱਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲੱਗੀ। Sien die hoofstukਪਵਿੱਤਰ ਬਾਈਬਲ O.V. Bible (BSI)28 ਏਸ ਲਈ ਮੈਂ ਵੀ ਏਹ ਯਹੋਵਾਹ ਨੂੰ ਦੇ ਦਿੱਤਾ ਹੈ। ਜਿੰਨਾ ਚਿਰ ਉਹ ਜੀਉਂਦਾ ਹੈ ਯਹੋਵਾਹ ਦਾ ਦਿੱਤਾ ਹੋਇਆ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ। Sien die hoofstuk |