Aanlyn Bybel

- Advertensies -




੧ ਸਮੂਏਲ 1:4 - ਪਵਿੱਤਰ ਬਾਈਬਲ

4 ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜ੍ਹਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿੰਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿੰਨਾਹ ਦੇ ਬੱਚਿਆਂ ਨੂੰ ਵੀ ਦਿੰਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਜਿਹਾ ਹੋਇਆ ਜਾਂ ਅਲਕਾਨਾਹ ਬਲੀ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਇਸਤ੍ਰੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤ੍ਰਾਂ ਅਤੇ ਉਹ ਦੀਆਂ ਧੀਆਂ ਨੂੰ ਵੰਡ ਦਿੰਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।

Sien die hoofstuk Kopieer




੧ ਸਮੂਏਲ 1:4

Volg ons:

Advertensies


Advertensies