Aanlyn Bybel

- Advertensies -




੧ ਸਮੂਏਲ 1:8 - ਪਵਿੱਤਰ ਬਾਈਬਲ

8 ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਹੰਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵੱਧੇਰੇ ਬਿਹਤਰ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜ੍ਹਦਾ ਰਹਿੰਦਾ ਹੈ? ਭਲਾ, ਤੈਨੂੰ ਦਸਾਂ ਪੁੱਤ੍ਰਾਂ ਨਾਲੋਂ ਮੈਂ ਚੰਗਾ ਨਹੀਂ?।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?

Sien die hoofstuk Kopieer




੧ ਸਮੂਏਲ 1:8

Volg ons:

Advertensies


Advertensies