੧ ਸਮੂਏਲ 1:9 - ਪਵਿੱਤਰ ਬਾਈਬਲ9 ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)9 ਗੱਲ ਕਾਹਦੀ, ਜਾਂ ਓਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਇੱਕ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ। Sien die hoofstuk |