Aanlyn Bybel

- Advertensies -




1 ਥੱਸਲੁ 1:4 - ਪਵਿੱਤਰ ਬਾਈਬਲ

4 ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਭਰਾਵੋ ਅਤੇ ਭੈਣੋ, ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਤੁਹਾਨੂੰ ਪਿਆਰ ਕਰਦੇ ਹਨ ਜਿਹਨਾਂ ਨੇ ਤੁਹਾਨੂੰ ਚੁਣ ਕੇ ਆਪਣਾ ਬਣਾਇਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਹੇ ਭਰਾਵੋ ਅਤੇ ਭੈਣ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸਨੇ ਤੁਹਾਨੂੰ ਚੁਣਿਆ ਹੋਈਆ ਹੈ,

Sien die hoofstuk Kopieer

Punjabi Standard Bible

4 ਪਰਮੇਸ਼ਰ ਵਿੱਚ ਪਿਆਰੇ ਭਾਈਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ,

Sien die hoofstuk Kopieer




1 ਥੱਸਲੁ 1:4

Volg ons:

Advertensies


Advertensies