1 ਥੱਸਲੁ 1:9 - ਪਵਿੱਤਰ ਬਾਈਬਲ9 ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ। Sien die hoofstukਪਵਿੱਤਰ ਬਾਈਬਲ O.V. Bible (BSI)9 ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ਼੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)9 ਉਹ ਸਾਰੇ ਲੋਕ ਆਪ ਹੀ ਦੱਸ ਰਹੇ ਹਨ ਕਿ ਜਦੋਂ ਅਸੀਂ ਤੁਹਾਡੇ ਕੋਲ ਆਏ ਤੁਸੀਂ ਸਾਡਾ ਕਿਸ ਤਰ੍ਹਾਂ ਸੁਆਗਤ ਕੀਤਾ ਅਤੇ ਕਿਸ ਤਰ੍ਹਾਂ ਤੁਸੀਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਰ ਦੇ ਵੱਲ ਮੁੜੇ ਅਤੇ ਉਸ ਸੱਚੇ ਅਤੇ ਜਿਊਂਦੇ ਪਰਮੇਸ਼ਰ ਦੇ ਸੇਵਕ ਬਣੇ Sien die hoofstukਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ। Sien die hoofstukPunjabi Standard Bible9 ਕਿਉਂ ਜੋ ਉਹ ਆਪ ਸਾਡੇ ਵਿਖੇ ਦੱਸਦੇ ਹਨ ਕਿ ਤੁਸੀਂ ਕਿਸ ਤਰ੍ਹਾਂ ਸਾਡਾ ਸੁਆਗਤ ਕੀਤਾ ਅਤੇ ਕਿਵੇਂ ਤੁਸੀਂ ਮੂਰਤੀਆਂ ਦੀ ਵੱਲੋਂ ਪਰਮੇਸ਼ਰ ਵੱਲ ਮੁੜੇ ਤਾਂਕਿ ਜੀਉਂਦੇ ਅਤੇ ਸੱਚੇ ਪਰਮੇਸ਼ਰ ਦੀ ਸੇਵਾ ਕਰੋ Sien die hoofstuk |