1 ਥੱਸਲੁ 2:10 - ਪਵਿੱਤਰ ਬਾਈਬਲ10 ਸ਼ਰਧਾਲੂਓ, ਜਦੋਂ ਅਸੀਂ ਤੁਹਾਦੇ ਨਾਲ ਸਾਂ, ਅਸੀਂ ਪਵਿੱਤਰ, ਧਰਮੀ ਅਤੇ ਦੋਸ਼ ਰਹਿਤ ਜ਼ਿੰਦਗੀ ਵਤੀਤ ਕੀਤੀ। ਤੁਸੀਂ ਜਾਣਦੇ ਹੋ ਕਿ ਇਹ ਸੱਚ ਹੈ ਅਤੇ ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਤੁਸੀਂ ਸਾਖੀ ਹੋ ਨਾਲੇ ਪਰਮੇਸ਼ੁਰ ਵੀ ਜੋ ਕਿਹੀ ਪਵਿੱਤਰਤਾਈ ਅਤੇ ਧਰਮ ਅਤੇ ਨਿਰਦੂਸ਼ਨਾ ਸਹਿਤ ਤੁਸਾਂ ਨਿਹਚਾਵਾਨਾਂ ਨਾਲ ਸਾਡਾ ਵਰਤਾਰਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)10 ਤੁਸੀਂ ਅਤੇ ਪਰਮੇਸ਼ਰ ਇਸ ਦੇ ਗਵਾਹ ਹੋ ਕਿ ਤੁਹਾਡੇ ਨਾਲ ਜਿਹੜੇ ਵਿਸ਼ਵਾਸੀ ਹੋ, ਸਾਡਾ ਵਰਤਾਅ ਕਿਸ ਤਰ੍ਹਾਂ ਸ਼ੁੱਧ, ਨੇਕ ਅਤੇ ਨਿਰਦੋਸ਼ ਰਿਹਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ10 ਤੁਸੀਂ ਗਵਾਹ ਹੋ, ਅਤੇ ਪਰਮੇਸ਼ਵਰ ਵੀ, ਇਸ ਲਈ ਕਿ ਅਸੀਂ ਤੁਹਾਡੇ ਵਿੱਚ ਵਿਸ਼ਵਾਸ ਕਰਨ ਵਾਲੇ ਕਿੰਨੇ ਪਵਿੱਤਰ, ਧਰਮੀ ਅਤੇ ਨਿਰਦੋਸ਼ ਸੀ। Sien die hoofstukPunjabi Standard Bible10 ਤੁਸੀਂ ਵੀ ਅਤੇ ਪਰਮੇਸ਼ਰ ਵੀ ਗਵਾਹ ਹੈ ਕਿ ਤੁਹਾਡੇ ਵਿਸ਼ਵਾਸੀਆਂ ਨਾਲ ਸਾਡਾ ਵਿਹਾਰ ਕਿੰਨਾ ਪਵਿੱਤਰ, ਉਚਿਤ ਅਤੇ ਦੋਸ਼ ਰਹਿਤ ਸੀ। Sien die hoofstuk |