Aanlyn Bybel

- Advertensies -




1 ਥੱਸਲੁ 2:16 - ਪਵਿੱਤਰ ਬਾਈਬਲ

16 ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸੱਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਓਹ ਸਾਨੂੰ ਪਰਾਈਆਂ ਕੌਮਾਂ ਨਾਲ ਗੱਲ ਕਰਨ ਤੋਂ ਵਰਜਦੇ ਹਨ ਜਿਸ ਤੋਂ ਓਹ ਬਚਾਏ ਜਾਣ ਤਾਂ ਜੋ ਓਹਨਾਂ ਦੇ ਪਾਪਾਂ ਦਾ ਪੈਮਾਨਾ ਸਦਾ ਭਰਿਆ ਰਹੇ ! ਪਰ ਕ੍ਰੋਧ ਓਹਨਾਂ ਦੇ ਉੱਤੇ ਹੱਦ ਤੀਕ ਆਣ ਪਿਆ ਹੈ !।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਉਹਨਾਂ ਨੇ ਸਾਨੂੰ ਪਰਾਈਆਂ ਕੌਮਾਂ ਨੂੰ ਮੁਕਤੀ ਦਾ ਸੰਦੇਸ਼ ਜਿਸ ਦੇ ਦੁਆਰਾ ਉਹ ਬਚ ਜਾਣ, ਸੁਣਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ । ਇਸ ਤਰ੍ਹਾਂ ਉਹ ਆਪਣੇ ਪਾਪਾਂ ਵਿੱਚ ਵਾਧਾ ਕਰ ਰਹੇ ਹਨ । ਅੰਤ ਵਿੱਚ ਪਰਮੇਸ਼ਰ ਦਾ ਕ੍ਰੋਧ ਉਹਨਾਂ ਉੱਤੇ ਆ ਗਿਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਉਹ ਸਾਨੂੰ ਗ਼ੈਰ-ਯਹੂਦੀਆਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ। ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ਆਖਰਕਾਰ ਉਨ੍ਹਾਂ ਉੱਤੇ ਪਰਮੇਸ਼ਵਰ ਦਾ ਕ੍ਰੋਧ ਆ ਗਿਆ ਹੈ।

Sien die hoofstuk Kopieer

Punjabi Standard Bible

16 ਉਹ ਸਾਨੂੰ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਦੇ ਹਨ ਤਾਂਕਿ ਉਹ ਬਚਾਈਆਂ ਨਾ ਜਾਣ; ਇਸੇ ਕਾਰਨ ਉਹ ਆਪਣੇ ਪਾਪਾਂ ਵਿੱਚ ਵਾਧਾ ਕਰਦੇ ਗਏ ਅਤੇ ਪਰਮੇਸ਼ਰ ਦਾ ਕ੍ਰੋਧ ਪੂਰੀ ਤਰ੍ਹਾਂ ਉਨ੍ਹਾਂ ਉੱਤੇ ਆਣ ਪਿਆ ਹੈ।

Sien die hoofstuk Kopieer




1 ਥੱਸਲੁ 2:16

Volg ons:

Advertensies


Advertensies