1 ਥੱਸਲੁ 2:3 - ਪਵਿੱਤਰ ਬਾਈਬਲ3 ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)3 ਇਸ ਸ਼ੁਭ ਸਮਾਚਾਰ ਦੇ ਪਿੱਛੇ ਨਾ ਗ਼ਲਤੀ ਨਾ ਅਸ਼ੁੱਧ ਇਰਾਦੇ ਅਤੇ ਨਾ ਹੀ ਧੋਖਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ3 ਅਸੀਂ ਜੋ ਅਪੀਲ ਕਰਦੇ ਹਾਂ ਉਹ ਗਲਤੀ ਜਾਂ ਅਸ਼ੁੱਧ ਇਰਾਦਿਆਂ ਤੋਂ ਉਤਪੰਨ ਨਹੀਂ ਹੋਈ, ਨਾ ਹੀ ਅਸੀਂ ਤੁਹਾਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। Sien die hoofstukPunjabi Standard Bible3 ਕਿਉਂਕਿ ਸਾਡਾ ਉਪਦੇਸ਼ ਧੋਖੇ ਦਾ ਨਹੀਂ ਅਤੇ ਨਾ ਅਸ਼ੁੱਧਤਾ ਦਾ ਅਤੇ ਨਾ ਹੀ ਭਰਮਾਉਣ ਵਾਲਾ ਹੈ। Sien die hoofstuk |