Aanlyn Bybel

- Advertensies -




1 ਥੱਸਲੁ 2:4 - ਪਵਿੱਤਰ ਬਾਈਬਲ

4 ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਪਰੰਤੂ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ, ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਸਗੋਂ ਪਰਮੇਸ਼ਰ ਨੇ ਆਪ ਸਾਡੀ ਪਰਖ ਕੀਤੀ ਹੈ ਅਤੇ ਸਾਨੂੰ ਇਸ ਦੇ ਯੋਗ ਸਮਝ ਕੇ ਸ਼ੁਭ ਸਮਾਚਾਰ ਸੌਂਪਿਆ ਹੈ । ਅਸੀਂ ਉਹਨਾਂ ਦੀ ਇੱਛਾ ਦੇ ਅਨੁਸਾਰ ਸੁਣਾਉਂਦੇ ਹਾਂ, ਅਸੀਂ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ਰ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰਦੇ ਹਾਂ ਜਿਹੜੇ ਸਾਡੇ ਦਿਲਾਂ ਦੀ ਜਾਂਚ ਕਰਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਇਸ ਦੇ ਉਲਟ, ਅਸੀਂ ਉਨ੍ਹਾਂ ਲੋਕਾਂ ਵਜੋਂ ਬੋਲਦੇ ਹਾਂ ਜਿਨ੍ਹਾਂ ਨੂੰ ਪਰਮੇਸ਼ਵਰ ਦੁਆਰਾ ਖੁਸ਼ਖ਼ਬਰੀ ਸੌਂਪੀ ਗਈ ਹੈ। ਅਸੀਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਪਰ ਪਰਮੇਸ਼ਵਰ ਜੋ ਸਾਡੇ ਦਿਲਾਂ ਨੂੰ ਜਾਂਚਦਾ ਹੈ।

Sien die hoofstuk Kopieer

Punjabi Standard Bible

4 ਸਗੋਂ ਜਿਵੇਂ ਪਰਮੇਸ਼ਰ ਨੇ ਸਾਨੂੰ ਯੋਗ ਸਮਝਿਆ ਕਿ ਸਾਨੂੰ ਖੁਸ਼ਖ਼ਬਰੀ ਦੀ ਜ਼ਿੰਮੇਵਾਰੀ ਸੌਂਪੇ, ਅਸੀਂ ਉਸੇ ਤਰ੍ਹਾਂ ਬੋਲਦੇ ਹਾਂ; ਮਨੁੱਖਾਂ ਨੂੰ ਖੁਸ਼ ਕਰਨ ਲਈ ਨਹੀਂ ਬਲਕਿ ਪਰਮੇਸ਼ਰ ਨੂੰ ਖੁਸ਼ ਕਰਨ ਲਈ ਜਿਹੜਾ ਸਾਡੇ ਦਿਲਾਂ ਨੂੰ ਜਾਂਚਦਾ ਹੈ।

Sien die hoofstuk Kopieer




1 ਥੱਸਲੁ 2:4

Volg ons:

Advertensies


Advertensies