1 ਥੱਸਲੁ 2:8 - ਪਵਿੱਤਰ ਬਾਈਬਲ8 ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ। Sien die hoofstukਪਵਿੱਤਰ ਬਾਈਬਲ O.V. Bible (BSI)8 ਇਉਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਨਿਰੀ ਪਰਮੇਸ਼ੁਰ ਦੀ ਖੁਸ਼ ਖਬਰੀ ਨਹੀਂ ਸਗੋਂ ਆਪਣੀ ਜਾਨ ਭੀ ਦੇਣ ਨੂੰ ਤਿਆਰ ਸਾਂ ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਸਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)8 ਇਸ ਤਰ੍ਹਾਂ ਤੁਹਾਡੇ ਲਈ ਸਾਡੇ ਦਿਲਾਂ ਵਿੱਚ ਇੰਨੀ ਤਾਂਘ ਹੈ ਕਿ ਅਸੀਂ ਨਾ ਕੇਵਲ ਤੁਹਾਨੂੰ ਪਰਮੇਸ਼ਰ ਦਾ ਸ਼ੁਭ ਸਮਾਚਾਰ ਦੇਣਾ ਚਾਹਿਆ ਸਗੋਂ ਆਪਣੀ ਜਾਨ ਵੀ ਦੇਣ ਦੇ ਲਈ ਤਿਆਰ ਸੀ ਕਿਉਂਕਿ ਤੁਸੀਂ ਸਾਨੂੰ ਬਹੁਤ ਪਿਆਰੇ ਹੋ । Sien die hoofstukਪੰਜਾਬੀ ਮੌਜੂਦਾ ਤਰਜਮਾ8 ਇਸ ਲਈ ਅਸੀਂ ਤੁਹਾਡੀ ਦੇਖਭਾਲ ਕੀਤੀ। ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ, ਅਸੀਂ ਨਾ ਸਿਰਫ ਤੁਹਾਡੇ ਨਾਲ ਪਰਮੇਸ਼ਵਰ ਦੀ ਖੁਸ਼ਖ਼ਬਰੀ ਸਾਂਝੀ ਕੀਤੀ, ਬਲਕਿ ਸਾਡੀ ਜ਼ਿੰਦਗੀ ਵੀ ਤੁਹਾਡੇ ਨਾਲ ਸਾਂਝੀ ਕਰਦਿਆਂ ਖੁਸ਼ ਹੋਏ। Sien die hoofstukPunjabi Standard Bible8 ਸੋ ਸਾਡਾ ਤੁਹਾਡੇ ਨਾਲ ਐਨਾ ਮੋਹ ਹੋ ਗਿਆ ਕਿ ਅਸੀਂ ਨਾ ਕੇਵਲ ਤੁਹਾਡੇ ਨਾਲ ਪਰਮੇਸ਼ਰ ਦੀ ਖੁਸ਼ਖ਼ਬਰੀ ਸਾਂਝੀ ਕਰਨ ਵਿੱਚ, ਸਗੋਂ ਆਪਣੇ ਪ੍ਰਾਣ ਦੇਣ ਵਿੱਚ ਵੀ ਖੁਸ਼ ਸੀ, ਕਿਉਂਕਿ ਤੁਸੀਂ ਸਾਡੇ ਪਿਆਰੇ ਬਣ ਗਏ ਸੀ। Sien die hoofstuk |