Aanlyn Bybel

- Advertensies -




1 ਥੱਸਲੁ 3:10 - ਪਵਿੱਤਰ ਬਾਈਬਲ

10 ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉੱਥੇ ਆ ਸੱਕੀਏ ਤੇ ਤੁਹਾਨੂੰ ਮਿਲ ਸੱਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸੱਕੀਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਸੀਂ ਰਾਤ ਦਿਨ ਅਤਯੰਤ ਬੇਨਤੀ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਨਿਹਚਾ ਦਾ ਘਾਟਾ ਪੂਰਾ ਕਰ ਦੇਈਏ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਉਹਨਾਂ ਦੇ ਸਾਹਮਣੇ ਸਾਡੀ ਦਿਲ ਤੋਂ ਦਿਨ ਰਾਤ ਇਹ ਹੀ ਪ੍ਰਾਰਥਨਾ ਹੈ ਕਿ ਅਸੀਂ ਤੁਹਾਨੂੰ ਨਿੱਜੀ ਤੌਰ ਤੇ ਦੁਬਾਰਾ ਮਿਲੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜਿਹੜੀ ਕਮੀ ਹੈ ਉਸ ਨੂੰ ਪੂਰਾ ਕਰੀਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਰਾਤ ਅਤੇ ਦਿਨ ਅਸੀਂ ਬਹੁਤ ਹੀ ਦਿਲੋਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਤੁਹਾਨੂੰ ਦੁਬਾਰਾ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਘਾਟ ਹੈ ਉਸਨੂੰ ਪ੍ਰਦਾਨ ਕਰੀਏ।

Sien die hoofstuk Kopieer

Punjabi Standard Bible

10 ਅਸੀਂ ਰਾਤ-ਦਿਨ ਬਹੁਤ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਮੂੰਹ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਦੀਆਂ ਕਮੀਆਂ ਨੂੰ ਪੂਰਾ ਕਰ ਸਕੀਏ।

Sien die hoofstuk Kopieer




1 ਥੱਸਲੁ 3:10

Volg ons:

Advertensies


Advertensies