Aanlyn Bybel

- Advertensies -




1 ਥੱਸਲੁ 3:3 - ਪਵਿੱਤਰ ਬਾਈਬਲ

3 ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜਿਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹੜੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਤਾਂ ਜੋ ਇਨ੍ਹਾਂ ਬਿਪਤਾਂ ਕਰਕੇ ਕੋਈ ਡੋਲ ਨਾ ਜਾਵੇ ਕਿਉਂ ਜੋ ਤੁਸੀਂ ਆਪ ਜਾਣਦੇ ਹੋ ਭਈ ਅਸੀਂ ਇਸੇ ਲਈ ਥਾਪੇ ਹੋਏ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਤਾਂ ਜੋ ਕੋਈ ਵੀ ਤੁਹਾਡੇ ਵਿੱਚੋਂ ਇਹਨਾਂ ਅੱਤਿਆਚਾਰਾਂ ਦੇ ਕਾਰਨ ਡਾਂਵਾਡੋਲ ਨਾ ਹੋ ਜਾਵੇ । ਤੁਸੀਂ ਆਪ ਜਾਣਦੇ ਹੋ ਕਿ ਇਹ ਅੱਤਿਆਚਾਰ ਸਾਡੇ ਲਈ ਪਹਿਲਾਂ ਤੋਂ ਹੀ ਨਿਯੁਕਤ ਕੀਤੇ ਗਏ ਹਨ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਤਾਂ ਜੋ ਕੋਈ ਵੀ ਇਨ੍ਹਾਂ ਅਜ਼ਮਾਇਸ਼ਾਂ ਤੋਂ ਪਰੇਸ਼ਾਨ ਨਾ ਹੋਵੇ। ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।

Sien die hoofstuk Kopieer

Punjabi Standard Bible

3 ਤਾਂਕਿ ਕੋਈ ਵੀ ਇਨ੍ਹਾਂ ਕਸ਼ਟਾਂ ਕਰਕੇ ਡੋਲ ਨਾ ਜਾਵੇ। ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਗਏ ਹਾਂ,

Sien die hoofstuk Kopieer




1 ਥੱਸਲੁ 3:3

Volg ons:

Advertensies


Advertensies