1 ਥੱਸਲੁ 3:5 - ਪਵਿੱਤਰ ਬਾਈਬਲ5 ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ। Sien die hoofstukਪਵਿੱਤਰ ਬਾਈਬਲ O.V. Bible (BSI)5 ਇਸ ਕਾਰਨ ਮੈਂ ਵੀ ਜਾਂ ਹੋਰ ਝੱਲ ਨਾ ਸੱਕਿਆ ਤਾਂ ਤੁਹਾਡੀ ਨਿਹਚਾ ਮਲੂਮ ਕਰਨ ਲਈ ਘੱਲਿਆ ਭਈ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਅਕਾਰਥ ਗਈ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)5 ਜਦੋਂ ਮੈਂ ਹੋਰ ਨਹੀਂ ਸਹਿ ਸਕਿਆ ਤਾਂ ਮੈਂ ਤੁਹਾਡੇ ਵਿਸ਼ਵਾਸ ਦੇ ਬਾਰੇ ਜਾਨਣ ਦੇ ਲਈ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ । Sien die hoofstukਪੰਜਾਬੀ ਮੌਜੂਦਾ ਤਰਜਮਾ5 ਇਸ ਕਾਰਨ ਕਰਕੇ, ਜਦੋਂ ਮੈਂ ਇਸਨੂੰ ਹੋਰ ਖੜਾ ਨਹੀਂ ਕਰ ਸਕਦਾ, ਮੈਂ ਤੁਹਾਡੇ ਵਿਸ਼ਵਾਸ ਬਾਰੇ ਪਤਾ ਲਗਾਉਣ ਲਈ ਭੇਜਿਆ। ਮੈਨੂੰ ਡਰ ਸੀ ਕਿ ਕਿਸੇ ਤਰੀਕੇ ਨਾਲ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਸੀ ਅਤੇ ਸ਼ਾਇਦ ਸਾਡੀ ਮਿਹਨਤ ਵਿਅਰਥ ਗਈ ਹੋਵੇ। Sien die hoofstukPunjabi Standard Bible5 ਇਸ ਲਈ ਜਦੋਂ ਮੇਰੇ ਕੋਲੋਂ ਹੋਰ ਸਹਿਣ ਨਾ ਹੋਇਆ ਤਾਂ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਨ ਲਈ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ ਤਾਂਕਿ ਅਜਿਹਾ ਨਾ ਹੋਵੇ ਕਿ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਗਈ ਹੋਵੇ। Sien die hoofstuk |