1 ਥੱਸਲੁ 3:9 - ਪਵਿੱਤਰ ਬਾਈਬਲ9 ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸੱਕਦੇ। Sien die hoofstukਪਵਿੱਤਰ ਬਾਈਬਲ O.V. Bible (BSI)9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ? Sien die hoofstukਪਵਿੱਤਰ ਬਾਈਬਲ (Revised Common Language North American Edition)9 ਪਰਮੇਸ਼ਰ ਦੇ ਸਾਹਮਣੇ ਤੁਹਾਡੇ ਕਾਰਨ ਜਿਹੜਾ ਅਨੰਦ ਸਾਨੂੰ ਮਿਲਿਆ ਹੈ, ਅਸੀਂ ਉਸ ਦੇ ਲਈ ਉਹਨਾਂ ਦਾ ਧੰਨਵਾਦ ਕਿਹੜੇ ਸ਼ਬਦਾਂ ਨਾਲ ਕਰ ਸਕਦੇ ਹਾਂ ? Sien die hoofstukਪੰਜਾਬੀ ਮੌਜੂਦਾ ਤਰਜਮਾ9 ਅਸੀਂ ਤੁਹਾਡੇ ਲਈ ਸਾਡੇ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਜੋ ਖੁਸ਼ੀ ਪ੍ਰਾਪਤ ਕਰਦੇ ਹਾਂ ਉਸਦੇ ਬਦਲੇ ਵਿੱਚ ਅਸੀਂ ਤੁਹਾਡੇ ਲਈ ਪਰਮੇਸ਼ਵਰ ਦਾ ਕਾਫ਼ੀ ਧੰਨਵਾਦ ਕਿਵੇਂ ਕਰ ਸਕਦੇ ਹਾਂ? Sien die hoofstukPunjabi Standard Bible9 ਅਸੀਂ ਉਸ ਸਾਰੇ ਅਨੰਦ ਦੇ ਬਦਲੇ ਕਿਸ ਤਰ੍ਹਾਂ ਪਰਮੇਸ਼ਰ ਦਾ ਧੰਨਵਾਦ ਕਰੀਏ ਜੋ ਤੁਹਾਡੇ ਕਾਰਨ ਸਾਨੂੰ ਆਪਣੇ ਪਰਮੇਸ਼ਰ ਦੇ ਸਾਹਮਣੇ ਹੈ। Sien die hoofstuk |