1 ਥੱਸਲੁ 4:15 - ਪਵਿੱਤਰ ਬਾਈਬਲ15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)15 ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)15 ਇਸ ਲਈ ਇਹ ਜੋ ਕੁਝ ਅਸੀਂ ਕਹਿ ਰਹੇ ਹਾਂ, ਇਹ ਪ੍ਰਭੂ ਦੇ ਆਪਣੇ ਸ਼ਬਦ ਹਨ ਕਿ ਅਸੀਂ ਜਿਹੜੇ ਉਸ ਸਮੇਂ ਤੱਕ ਜਿਉੂਂਦੇ ਰਹਾਂਗੇ ਜਦੋਂ ਪ੍ਰਭੂ ਦੁਬਾਰਾ ਆਉਣਗੇ ਤਾਂ ਅਸੀਂ ਪਹਿਲਾਂ ਮਰ ਚੁੱਕੇ ਲੋਕਾਂ ਤੋਂ ਅੱਗੇ ਨਹੀਂ ਹੋਵਾਂਗੇ । Sien die hoofstukਪੰਜਾਬੀ ਮੌਜੂਦਾ ਤਰਜਮਾ15 ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿੰਦਾ ਹਾਂ, ਜੋ ਪ੍ਰਭੂ ਦੇ ਵਾਪਸ ਆਉਣ ਤੱਕ ਬਚੇ ਹੋਏ ਹਨ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਮਰ ਗਏ ਹਨ। Sien die hoofstukPunjabi Standard Bible15 ਅਸੀਂ ਤੁਹਾਨੂੰ ਪ੍ਰਭੂ ਦੇ ਵਚਨ ਦੇ ਅਧਾਰ 'ਤੇ ਕਹਿੰਦੇ ਹਾਂ ਕਿ ਅਸੀਂ ਜਿਹੜੇ ਪ੍ਰਭੂ ਦੀ ਆਮਦ ਤੱਕ ਜੀਉਂਦੇ ਬਚੇ ਰਹਾਂਗੇ, ਉਨ੍ਹਾਂ ਤੋਂ ਜਿਹੜੇ ਸੌਂ ਗਏ ਹਨ ਪਹਿਲਾਂ ਅੱਗੇ ਨਹੀਂ ਜਾਵਾਂਗੇ। Sien die hoofstuk |