1 ਥੱਸਲੁ 4:16 - ਪਵਿੱਤਰ ਬਾਈਬਲ16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ। Sien die hoofstukਪਵਿੱਤਰ ਬਾਈਬਲ O.V. Bible (BSI)16 ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। Sien die hoofstukਪਵਿੱਤਰ ਬਾਈਬਲ (Revised Common Language North American Edition)16 ਉਸ ਸਮੇਂ ਇੱਕ ਉੱਚੀ ਆਵਾਜ਼ ਦੇ ਨਾਲ ਹੁਕਮ ਹੋਵੇਗਾ ਜਿਸ ਦੇ ਨਾਲ ਹੀ ਪ੍ਰਮੁੱਖ ਸਵਰਗਦੂਤ ਦੀ ਆਵਾਜ਼ ਸੁਣਾਈ ਦੇਵੇਗੀ ਅਤੇ ਪਰਮੇਸ਼ਰ ਦੀ ਤੁਰ੍ਹੀ ਵਜਾਈ ਜਾਵੇਗੀ ਤਦ ਪ੍ਰਭੂ ਆਪ ਸਵਰਗ ਤੋਂ ਉਤਰਨਗੇ । ਉਸ ਸਮੇਂ ਜਿਹੜੇ ਮਸੀਹ ਵਿੱਚ ਮਰ ਚੁੱਕੇ ਹਨ, ਉਹ ਪਹਿਲਾਂ ਜੀਅ ਉੱਠਣਗੇ । Sien die hoofstukਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। Sien die hoofstukPunjabi Standard Bible16 ਕਿਉਂਕਿ ਪ੍ਰਭੂ ਆਪ ਲਲਕਾਰ ਨਾਲ ਪ੍ਰਧਾਨ ਸਵਰਗਦੂਤ ਦੀ ਅਵਾਜ਼ ਅਤੇ ਪਰਮੇਸ਼ਰ ਦੀ ਤੁਰ੍ਹੀ ਦੀ ਅਵਾਜ਼ ਨਾਲ ਸਵਰਗ ਤੋਂ ਉੱਤਰੇਗਾ ਅਤੇ ਜਿਹੜੇ ਮਸੀਹ ਵਿੱਚ ਮਰ ਚੁੱਕੇ ਹਨ ਉਹ ਪਹਿਲਾਂ ਜੀ ਉੱਠਣਗੇ। Sien die hoofstuk |