Aanlyn Bybel

- Advertensies -




1 ਥੱਸਲੁ 4:3 - ਪਵਿੱਤਰ ਬਾਈਬਲ

3 ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਪਰਮੇਸ਼ਰ ਦੀ ਇੱਛਾ ਇਹ ਹੈ ਕਿ ਤੁਸੀਂ ਪਵਿੱਤਰ ਬਣੋ ਤਾਂ ਜੋ ਤੁਸੀਂ ਵਿਭਚਾਰ ਤੋਂ ਦੂਰ ਰਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਜਿਨਸੀ ਅਨੈਤਿਕਤਾ ਤੋਂ ਬਚਣਾ ਚਾਹੀਦਾ ਹੈ;

Sien die hoofstuk Kopieer

Punjabi Standard Bible

3 ਕਿਉਂ ਜੋ ਪਰਮੇਸ਼ਰ ਦੀ ਇਹੋ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ, ਤਾਂਕਿ ਤੁਸੀਂ ਵਿਭਚਾਰ ਤੋਂ ਦੂਰ ਰਹੋ।

Sien die hoofstuk Kopieer




1 ਥੱਸਲੁ 4:3

Volg ons:

Advertensies


Advertensies