Aanlyn Bybel

- Advertensies -




1 ਥੱਸਲੁ 4:5 - ਪਵਿੱਤਰ ਬਾਈਬਲ

5 ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਨਾ ਕਾਮ ਦੀ ਵਾਸ਼ਨਾ ਨਾਲ ਪਰਾਈਆਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

5 ਤੁਸੀਂ ਇਸ ਨੂੰ ਪਰਾਈਆਂ ਕੌਮਾਂ ਦੀ ਤਰ੍ਹਾਂ ਜਿਹੜੀਆਂ ਪਰਮੇਸ਼ਰ ਨੂੰ ਨਹੀਂ ਜਾਣਦੀਆਂ, ਕਾਮ ਵਾਸਨਾਵਾਂ ਦੇ ਹਵਾਲੇ ਨਾ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

5 ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ;

Sien die hoofstuk Kopieer

Punjabi Standard Bible

5 ਪਰਾਈਆਂ ਕੌਮਾਂ ਦੇ ਵਾਂਗ ਕਾਮਨਾ ਦੇ ਵੱਸ ਨਹੀਂ, ਜਿਹੜੀਆਂ ਪਰਮੇਸ਼ਰ ਨੂੰ ਨਹੀਂ ਜਾਣਦੀਆਂ।

Sien die hoofstuk Kopieer




1 ਥੱਸਲੁ 4:5

Volg ons:

Advertensies


Advertensies