1 ਥੱਸਲੁ 4:7 - ਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ। Sien die hoofstukਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ। Sien die hoofstukਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧ ਜੀਵਨ ਦੇ ਲਈ ਨਹੀਂ ਸਗੋਂ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ। Sien die hoofstukPunjabi Standard Bible7 ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ, ਸਗੋਂ ਪਵਿੱਤਰਤਾ ਲਈ ਬੁਲਾਇਆ ਹੈ। Sien die hoofstuk |