1 ਥੱਸਲੁ 4:9 - ਪਵਿੱਤਰ ਬਾਈਬਲ9 ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)9 ਮਸੀਹੀ ਵਿਸ਼ਵਾਸੀਆਂ ਨੂੰ ਆਪਸੀ ਪਿਆਰ ਦੇ ਸੰਬੰਧ ਵਿੱਚ ਸਾਨੂੰ ਲਿਖਣ ਦੀ ਕੋਈ ਲੋੜ ਨਹੀਂ ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਸਿਖਾਇਆ ਹੈ ਕਿ ਤੁਸੀਂ ਇੱਕ ਦੂਜੇ ਨਾਲ ਪਿਆਰ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ9 ਹੁਣ ਇੱਕ-ਦੂਜੇ ਲਈ ਤੁਹਾਡੇ ਪਿਆਰ ਬਾਰੇ ਸਾਨੂੰ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਤੁਹਾਨੂੰ ਖੁਦ ਪਰਮੇਸ਼ਵਰ ਨੇ ਇੱਕ-ਦੂਜੇ ਨੂੰ ਪਿਆਰ ਕਰਨਾ ਸਿਖਾਇਆ ਹੈ। Sien die hoofstukPunjabi Standard Bible9 ਹੁਣ ਮੈਨੂੰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ, ਕਿਉਂਕਿ ਇੱਕ ਦੂਜੇ ਨਾਲ ਪ੍ਰੇਮ ਰੱਖਣਾ ਤੁਹਾਨੂੰ ਪਰਮੇਸ਼ਰ ਨੇ ਹੀ ਸਿਖਾਇਆ ਹੈ। Sien die hoofstuk |