1 ਥੱਸਲੁ 5:1 - ਪਵਿੱਤਰ ਬਾਈਬਲ1 ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ। Sien die hoofstukਪਵਿੱਤਰ ਬਾਈਬਲ (Revised Common Language North American Edition)1 ਹੁਣ ਭਰਾਵੋ ਅਤੇ ਭੈਣੋ, ਉਸ ਸਮੇਂ ਅਤੇ ਮੌਕੇ ਦੇ ਬਾਰੇ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ1 ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਜਦੋਂ ਇਹ ਗੱਲਾਂ ਵਾਪਰਨਗੀਆਂ ਸਾਨੂੰ ਤੁਹਾਨੂੰ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ ਹੈ, Sien die hoofstukPunjabi Standard Bible1 ਹੁਣ ਹੇ ਭਾਈਓ, ਜ਼ਰੂਰਤ ਨਹੀਂ ਹੈ ਕਿ ਸਮਿਆਂ ਅਤੇ ਰੁੱਤਾਂ ਦੇ ਬਾਰੇ ਤੁਹਾਨੂੰ ਕੁਝ ਲਿਖਿਆ ਜਾਵੇ, Sien die hoofstuk |