1 ਥੱਸਲੁ 5:10 - ਪਵਿੱਤਰ ਬਾਈਬਲ10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ। Sien die hoofstukਪਵਿੱਤਰ ਬਾਈਬਲ O.V. Bible (BSI)10 ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ। Sien die hoofstukਪਵਿੱਤਰ ਬਾਈਬਲ (Revised Common Language North American Edition)10 ਉਹ ਸਾਡੇ ਲਈ ਇਸ ਲਈ ਮਰੇ ਕਿ ਭਾਵੇਂ ਅਸੀਂ ਜਾਗੀਏ ਜਾਂ ਸੌਂਈਏ, ਅਸੀਂ ਹਰ ਹਾਲਤ ਵਿੱਚ ਉਹਨਾਂ ਦੇ ਨਾਲ ਜਿਊਂਦੇ ਰਹੀਏ । Sien die hoofstukਪੰਜਾਬੀ ਮੌਜੂਦਾ ਤਰਜਮਾ10 ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸਦੇ ਨਾਲ ਇਕੱਠੇ ਰਹਿ ਸਕੀਏ। Sien die hoofstukPunjabi Standard Bible10 ਜਿਸ ਨੇ ਸਾਡੀ ਖਾਤਰ ਜਾਨ ਦਿੱਤੀ ਤਾਂਕਿ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ, ਉਸ ਦੇ ਨਾਲ ਜੀਵੀਏ। Sien die hoofstuk |