1 ਥੱਸਲੁ 5:2 - ਪਵਿੱਤਰ ਬਾਈਬਲ2 ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)2 ਇਸ ਦੇ ਬਾਰੇ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਚੋਰ ਦੀ ਤਰ੍ਹਾਂ ਆਵੇਗਾ ਜਿਹੜਾ ਰਾਤ ਦੇ ਸਮੇਂ ਆਉਂਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ2 ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰਾ ਹੋਵੇਗਾ ਜਿਵੇਂ ਚੋਰ ਦੇ ਰਾਤ ਨੂੰ ਆਉਣ ਵਾਂਗ ਹੁੰਦਾ। Sien die hoofstukPunjabi Standard Bible2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ ਜਿਵੇਂ ਰਾਤ ਨੂੰ ਚੋਰ ਆਉਂਦਾ ਹੈ। Sien die hoofstuk |