1 ਥੱਸਲੁ 5:24 - ਪਵਿੱਤਰ ਬਾਈਬਲ24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)24 ਪਰਮੇਸ਼ਰ ਜਿਹਨਾਂ ਨੇ ਤੁਹਾਨੂੰ ਸੱਦਿਆ ਹੈ ਉਹ ਭਰੋਸੇਯੋਗ ਹਨ ਅਤੇ ਉਹ ਇਹ ਹੀ ਕਰਨਗੇ । Sien die hoofstukਪੰਜਾਬੀ ਮੌਜੂਦਾ ਤਰਜਮਾ24 ਜਿਹੜਾ ਤੁਹਾਨੂੰ ਬੁਲਾਉਂਦਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ, ਅਤੇ ਉਹ ਅਜਿਹਾ ਕਰੇਗਾ। Sien die hoofstukPunjabi Standard Bible24 ਤੁਹਾਡਾ ਬੁਲਾਉਣ ਵਾਲਾ ਵਫ਼ਾਦਾਰ ਹੈ ਅਤੇ ਉਹੀ ਇਹ ਕਰੇਗਾ। Sien die hoofstuk |