1 ਥੱਸਲੁ 5:26 - ਪਵਿੱਤਰ ਬਾਈਬਲ26 ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ। Sien die hoofstukਪਵਿੱਤਰ ਬਾਈਬਲ O.V. Bible (BSI)26 ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। Sien die hoofstukਪਵਿੱਤਰ ਬਾਈਬਲ (Revised Common Language North American Edition)26 ਸਾਰੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਨਾਲ ਨਮਸਕਾਰ ਕਹਿਣਾ । Sien die hoofstukਪੰਜਾਬੀ ਮੌਜੂਦਾ ਤਰਜਮਾ26 ਤੁਸੀਂ ਪਵਿੱਤਰ ਹੱਥ ਮਿਲਾ ਕੇ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। Sien die hoofstukPunjabi Standard Bible26 ਪਵਿੱਤਰ ਚੁੰਮੇ ਨਾਲ ਸਾਰੇ ਭਾਈਆਂ ਨੂੰ ਸਲਾਮ ਕਹੋ। Sien die hoofstuk |