1 ਥੱਸਲੁ 5:27 - ਪਵਿੱਤਰ ਬਾਈਬਲ27 ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)27 ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ। Sien die hoofstukਪਵਿੱਤਰ ਬਾਈਬਲ (Revised Common Language North American Edition)27 ਮੈਂ ਤੁਹਾਨੂੰ ਪ੍ਰਭੂ ਦੇ ਨਾਮ ਵਿੱਚ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਵਿਸ਼ਵਾਸੀਆਂ ਨੂੰ ਪੜ੍ਹ ਕੇ ਸੁਣਾਉਣਾ । Sien die hoofstukਪੰਜਾਬੀ ਮੌਜੂਦਾ ਤਰਜਮਾ27 ਮੈਂ ਤੁਹਾਨੂੰ ਪ੍ਰਭੂ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਸਾਥੀ-ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਨੂੰ ਪੜ੍ਹਿਆ ਜਾਵੇ। Sien die hoofstukPunjabi Standard Bible27 ਮੈਂ ਪ੍ਰਭੂ ਵਿੱਚ ਤੁਹਾਨੂੰ ਤਗੀਦ ਕਰਦਾ ਹਾਂ ਕਿ ਇਹ ਪੱਤ੍ਰੀ ਸਾਰੇ ਭਾਈਆਂ ਨੂੰ ਪੜ੍ਹ ਕੇ ਸੁਣਾਈ ਜਾਵੇ। Sien die hoofstuk |