1 ਥੱਸਲੁ 5:6 - ਪਵਿੱਤਰ ਬਾਈਬਲ6 ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। Sien die hoofstukਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਸਾਨੂੰ ਦੂਜਿਆਂ ਦੀ ਤਰ੍ਹਾਂ ਸੌਣਾ ਨਹੀਂ ਚਾਹੀਦਾ ਸਗੋਂ ਸਾਨੂੰ ਹਰ ਸਮੇਂ ਚੌਕਸ ਅਤੇ ਹੋਸ਼ ਵਿੱਚ ਰਹਿਣਾ ਚਾਹੀਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ6 ਤਾਂ ਫਿਰ, ਆਓ ਅਸੀਂ ਦੂਜਿਆਂ ਵਰਗੇ ਨਾ ਹੋਈਏ, ਜੋ ਸੁੱਤੇ ਪਏ ਹਨ, ਪਰ ਆਓ ਅਸੀਂ ਜਾਗਦੇ ਅਤੇ ਸੁਚੇਤ ਰਹੀਏ। Sien die hoofstukPunjabi Standard Bible6 ਇਸ ਲਈ ਅਸੀਂ ਹੋਰਨਾਂ ਵਾਂਗ ਸੁੱਤੇ ਨਾ ਰਹੀਏ, ਸਗੋਂ ਜਾਗਦੇ ਅਤੇ ਸੁਰਤ ਵਿੱਚ ਰਹੀਏ, Sien die hoofstuk |