1 ਥੱਸਲੁ 5:9 - ਪਵਿੱਤਰ ਬਾਈਬਲ9 ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ। Sien die hoofstukਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ। Sien die hoofstukਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਪਰਮੇਸ਼ਰ ਨੇ ਸਾਨੂੰ ਆਪਣੇ ਕ੍ਰੋਧ ਦੇ ਲਈ ਨਹੀਂ ਚੁਣਿਆ ਸਗੋਂ ਇਸ ਲਈ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਪ੍ਰਾਪਤ ਕਰੀਏ । Sien die hoofstukਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਸਹਿਣ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ। Sien die hoofstukPunjabi Standard Bible9 ਕਿਉਂਕਿ ਪਰਮੇਸ਼ਰ ਨੇ ਸਾਨੂੰ ਕ੍ਰੋਧ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਹੈ ਕਿ ਅਸੀਂ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਮੁਕਤੀ ਨੂੰ ਪ੍ਰਾਪਤ ਕਰੀਏ, Sien die hoofstuk |