Aanlyn Bybel

- Advertensies -




੨ ਇਤਿਹਾਸ 1:11 - ਪਵਿੱਤਰ ਬਾਈਬਲ

11 ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, “ਤੂੰ ਨਿਰਪੱਖ ਬਿਨ ਸਵਾਰਥ ਦਾ ਫ਼ੈਸਲਾ ਕੀਤਾ ਹੈ। ਨਾ ਤੂੰ ਦੌਲਤ ਮੰਗੀ, ਨਾ ਅਮੀਰੀ, ਮਾਨ-ਵਡਿਆਈ ਅਤੇ ਰੁਤਬਾ। ਤੂੰ ਆਪਣੇ ਵੈਰੀਆਂ ਦਾ ਨਾਸ ਕਰਨ ਨੂੰ ਵੀ ਨਹੀਂ ਕਿਹਾ ਅਤੇ ਨਾ ਹੀ ਤੂੰ ਆਪਣੇ ਲਈ ਵੱਡੀ ਉਮਰ ਦੀ ਮੰਗ ਕੀਤੀ। ਤੂੰ ਇਹ ਸਭ ਕੁਝ ਮੰਗਣ ਦੀ ਥਾਵੇਂ ਬੁੱਧ-ਵਿਵੇਕ ਦੀ ਮੰਗ ਕੀਤੀ ਇਸ ਲਈ ਕਿ ਤੂੰ ਮੇਰੀ ਪਰਜਾ ਦਾ ਸਹੀ ਨਿਆਂ ਕਰ ਸੱਕੇਂ, ਜਿਸ ਦਾ ਮੈਂ ਤੈਨੂੰ ਪਾਤਸ਼ਾਹ ਠਹਿਰਾਇਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਤਾਂ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਰ ਤੂੰ ਨਾ ਤਾਂ ਧਨ ਦੌਲਤ ਨਾ ਪਤ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵਡੇਰੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਉਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।

Sien die hoofstuk Kopieer




੨ ਇਤਿਹਾਸ 1:11

Volg ons:

Advertensies


Advertensies