੨ ਇਤਿਹਾਸ 1:17 - ਪਵਿੱਤਰ ਬਾਈਬਲ17 ਸੁਲੇਮਾਨ ਦੇ ਵਿਉਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ 15 ਪੌਂਡ ਦਾ ਅਤੇ ਇੱਕ ਘੋੜਾ ਚਾਂਦੀ ਦੇ 3 3/4 ਪੌਂਡ ਦਾ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਆਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ। Sien die hoofstuk |