੨ ਇਤਿਹਾਸ 10:1 - ਪਵਿੱਤਰ ਬਾਈਬਲ1 ਰਹਬੁਆਮ ਸ਼ਕਮ ਦੇਸ ਨੂੰ ਗਿਆ ਕਿਉਂ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਨਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)1 ਤਾਂ ਰਹਬੁਆਮ ਸ਼ਕਮ ਨੂੰ ਗਿਆ ਏਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ। Sien die hoofstuk |