੨ ਇਤਿਹਾਸ 10:10 - ਪਵਿੱਤਰ ਬਾਈਬਲ10 ਤਾਂ ਉਹ ਜੁਆਨ ਜਿਹੜੇ ਉਸ ਦੇ ਹਮਜੋਲੀ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡਾ ਕੰਮ ਦਾ ਬੋਝ ਵੱਧਾਇਆ ਪਰ ਤੂੰ ਸਾਡੇ ਲਈ ਉਸ ਨੂੰ ਹਲਕਾ ਕਰ ਤਾਂ ਤੂੰ ਉਨ੍ਹਾਂ ਨੂੰ ਇਹ ਜਵਾਬ ਦੇ ਕਿ ਮੇਰੀ ਉਂਗਲ ਮੇਰੇ ਪਿਤਾ ਦੇ ਕਮਰ ਨਾਲੋਂ ਵੀ ਤਕੜੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਓਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਪਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ! Sien die hoofstuk |