੨ ਇਤਿਹਾਸ 10:14 - ਪਵਿੱਤਰ ਬਾਈਬਲ14 ਸਗੋਂ ਉਸ ਨੇ ਆਪਣੇ ਹਮਜੋਲੀ ਨੌਜੁਆਨਾਂ ਦੇ ਮਗਰ ਲੱਗਕੇ ਲੋਕਾਂ ਨਾਲ ਉਸੇ ਲਹਿਜੇ ਵਿੱਚ ਗੱਲ ਕੀਤੀ ਜਿਵੇਂ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੱਖਾਇਆ ਸੀ। ਉਸ ਨੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਬੋਝ ਵੱਧਾਇਆ ਸੀ ਪਰ ਮੈਂ ਤੁਹਾਡਾ ਬੋਝ ਉਸਤੋਂ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਧਾਤ ਜੜੀਆਂ ਸਿਰੀਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।” Sien die hoofstukਪਵਿੱਤਰ ਬਾਈਬਲ O.V. Bible (BSI)14 ਲੰਗੋਟੀਏ ਯਾਰਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਆ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਵਾਲੇ ਕੋਟਲਿਆ ਨਾਲ ਫੰਡਾਂਗਾ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ Sien die hoofstuk |