੨ ਇਤਿਹਾਸ 10:15 - ਪਵਿੱਤਰ ਬਾਈਬਲ15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸੱਕੇ। Sien die hoofstukਪਵਿੱਤਰ ਬਾਈਬਲ O.V. Bible (BSI)15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ Sien die hoofstuk |