੨ ਇਤਿਹਾਸ 10:18 - ਪਵਿੱਤਰ ਬਾਈਬਲ18 ਫ਼ੇਰ ਰਹਬੁਆਮ ਨੇ ਹਦੋਰਾਮ ਨੂੰ, ਜੋ ਕਿ ਮਜਬੂਰ ਮਜਦੂਰਾਂ ਦਾ ਇੰਚਾਰਜ ਸੀ, ਇਸਰਾਏਲ ਦੇ ਲੋਕਾਂ ਕੋਲ ਭੇਜਿਆ, ਪਰ ਉਨ੍ਹਾਂ ਨੇ ਉਸ ਉੱਪਰ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਿਆ। Sien die hoofstukਪਵਿੱਤਰ ਬਾਈਬਲ O.V. Bible (BSI)18 ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਘੱਲਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਓ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ Sien die hoofstuk |