੨ ਇਤਿਹਾਸ 10:2 - ਪਵਿੱਤਰ ਬਾਈਬਲ2 ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸ ਨੇ ਸੁਣਿਆ ਕਿ ਸੁਲੇਮਾਨ ਮਰ ਚੁੱਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ। Sien die hoofstukਪਵਿੱਤਰ ਬਾਈਬਲ O.V. Bible (BSI)2 ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ Sien die hoofstuk |