Aanlyn Bybel

- Advertensies -




੨ ਇਤਿਹਾਸ 10:6 - ਪਵਿੱਤਰ ਬਾਈਬਲ

6 ਤਦ ਰਹਬੁਆਮ ਪਾਤਸ਼ਾਹ ਨੇ ਆਪਣੇ ਬਜ਼ੁਰਗ ਮਨੁੱਖਾਂ ਜਿਨ੍ਹਾਂ ਨੇ ਉਸ ਦੇ ਪਿਤਾ ਸੁਲੇਮਾਨ ਦੀ ਸੇਵਾ ਕੀਤੀ ਸੀ ਉਸ ਨਾਲ ਸਲਾਹ ਕੀਤੀ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਤੁਹਾਡੀ ਕੀ ਰਾਇ ਹੈ ਕਿ ਮੈਂ ਉਨ੍ਹਾਂ ਨਾਲ ਕੀ ਗੱਲ ਕਰਾਂ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?

Sien die hoofstuk Kopieer




੨ ਇਤਿਹਾਸ 10:6

Volg ons:

Advertensies


Advertensies