੨ ਇਤਿਹਾਸ 10:8 - ਪਵਿੱਤਰ ਬਾਈਬਲ8 ਪਰ ਰਹਬੁਆਮ ਨੇ ਬਜ਼ੁਰਗਾਂ ਦੀ ਮਤ ਨੂੰ ਸਵੀਕਾਰ ਨਾ ਕੀਤਾ। ਫ਼ਿਰ ਉਸ ਨੇ ਆਪਣੀ ਉਮਰ ਦੇ ਜੁਆਨਾਂ ਨਾਲ ਮਸ਼ਵਰਾ ਕੀਤਾ ਜਿਹੜੇ ਕਿ ਉਸ ਦੇ ਨਾਲ ਹੀ ਵੱਡੇ ਹੋਏ ਸਨ ਅਤੇ ਉਸਦੀ ਚਾਕਰੀ ਕਰ ਰਹੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ ਸਲਾਹ ਕੀਤੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ। Sien die hoofstuk |