੨ ਇਤਿਹਾਸ 10:9 - ਪਵਿੱਤਰ ਬਾਈਬਲ9 ਰਹਬੁਆਮ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਸਾਨੂੰ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੀਦਾ ਹੈ? ਉਹ ਮੈਨੂੰ ਆਪਣਾ ਬੋਝ ਹਲਕਾ ਕਰਨ ਨੂੰ ਆਖ ਰਹੇ ਹਨ ਅਤੇ ਉਹ ਇਹ ਵੀ ਆਖਦੇ ਹਨ ਕਿ ਜਿੰਨਾ ਕੰਮ ਦਾ ਭਾਰ ਤੇਰੇ ਪਿਤਾ ਨੇ ਸਾਡੇ ਉੱਪਰ ਪਾਇਆ ਹੋਇਆ ਸੀ, ਪਹਿਲਾਂ ਤੂੰ ਉਹ ਭਾਰ ਸਾਡੇ ਤੋਂ ਹਲਕਾ ਕਰ।” Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਵੀਏ ਜਿਨ੍ਹਾਂ ਨੇ ਮੇਰੇ ਨਾਲ ਏਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ? Sien die hoofstuk |