੨ ਇਤਿਹਾਸ 11:1 - ਪਵਿੱਤਰ ਬਾਈਬਲ1 ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ 1,80,000 ਸਿਪਾਹੀ ਇਕੱਠੇ ਕੀਤੇ ਤਾਂ ਜੋ ਉਹ ਰਹਬੁਆਮ ਦੇ ਲਈ ਉਹ ਰਾਜ ਮੋੜ ਲਿਆਉਣ। Sien die hoofstukਪਵਿੱਤਰ ਬਾਈਬਲ O.V. Bible (BSI)1 ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ Sien die hoofstuk |